ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਮੁੱਖ ਅਫਸਰ ਥਾਣਾ ਸੀ-ਡਵੀਜ਼ਨ ਇੰਸਪੈਕਟਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸੁਲੱਖਣ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਮੁਲਜ਼ਮ ਮਨਜੀਤ ਸਿੰਘ ਉਰਫ ਭਾਊ ਵਾਸੀ ਏਕਤਾ ਨਗਰ ਚੌਕ ਚੰਮਰੰਗ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …