ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਹੋਲੀ ਦਾ ਤਿਉਹਾਰ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਨਾਲ ਮਨਾਉਣ ਮੌਕੇ ਖੜ੍ਹੇ ਵਿਖਾਈ ਦੇ ਰਹੇ ਹਨ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਲਿਟਲ ਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ ਉਚਾ ਕਿਲ੍ਹਾ ਦੀ ਡਾਇਰੈਕਟਰ ਸ਼੍ਰੀਮਤੀ ਤਜਿੰਦਰ ਕੌਰ ਛੀਨਾ।ਡਾ. ਸੁਰਿੰਦਰ ਕੌਰ ਅਤੇ ਸ੍ਰੀਮਤੀ ਛੀਨਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਹੋਲੀ ਨਵੀਂ ਉਮੀਦ, ਨਵੀਂ ਸ਼ੁਰੂਆਤ ਅਤੇ ਨਵੇਂ ਮੌਕੇ ਦਾ ਤਿਉਹਾਰ ਹੈ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਿਰਫ਼ ਜੈਵਿਕ ਰੰਗਾਂ ਨਾਲ ਹੋਲੀ ਖੇਡਣ ਲਈ ਪ੍ਰੇਰਿਤ ਕੀਤਾ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …