ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੁ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੰਗਤ ’ਚ
ਬੈਠ ਕੇ ਪ੍ਰਸ਼ਾਦਾ ਛਕਦੇ ਹੋਏ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ।ਤਸਵੀਰ ਵਿੱਚ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media