ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਏ.ਸੀ.ਪੀ ਨੋਰਥ ਅੰਮ੍ਰਿਤਸਰ ਵਰਿੰਦਰ ਸਿੰਘ ਖੋਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਐਸ.ਆਈ ਜਗਬੀਰ ਸਿੰਘ ਇੰਚਾਰਜ਼ ਵਲੋਂ ਸਮੇਤ ਪੁਲੀਸ ਪਾਰਟੀ ਸੂਚਨਾ ਦੇ ਅਧਾਰ ‘ਤੇ ਮੁਲਜ਼ਮ ਸੁਮੀਤ ਸ਼ਰਮਾ ਵਾਸੀ ਘਣੂਪੁਰ ਕਾਲੇ ਛੇਹਰਟਾ ਅੰਮ੍ਰਿਤਸਰ, ਦਿਲਪ੍ਰੀਤ ਸਿੰਘ ਉਰਫ ਦਿਲ ਵਾਸੀ ਖੰਡਵਾਲਾ ਛੇਹਰਟਾ ਅੰਮ੍ਰਿਤਸਰ, ਸੂਰਜ ਸ਼ਰਮਾ ਵਾਸੀ ਗਲੀ ਗੁਰੂ ਨਾਨਕ ਪੁਰਾ ਕੋਟ ਖਾਲਸਾ ਅੰਮ੍ਰਿਤਸਰ ਅਤੇ ਇੱਕ ਨਾਬਾਲਗ ਨੂੰ ਕਾਬੂ ਕਰਕੇ ਇਹਨਾਂ ਪਾਸੋਂ 1 ਪਸਤੋਲ ਸਮੇਤ ਮੈਗਜ਼ੀਨ, 5 ਰੌਦ ਜ਼ਿੰਦਾ 32 ਬੋਰ, 1 ਖਿਡੋਣਾ ਪਸਤੋਲ ਤੇ 2 ਰੌਂਦ ਅਤੇ 1 ਮੋਟਰਸਾਇਕਲ (ਚੋਰੀਸ਼ੁਦਾ) ਬਰਾਮਦ ਕੀਤਾ ਗਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …