Saturday, June 14, 2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੀਆਂ ਬੀ.ਐਸ.ਸੀ ਫੈਸ਼ਨ ਡਿਜ਼ਾਨਿੰਗ ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਬੈਂਕਿੰਗ ਐਂਡ ਫਾਈਨੈਸ਼ੀਅਲ ਸਰਵਿਸਜ਼) ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ, ਬੀ.ਸੀ.ਏ ਸਮੈਸਟਰ ਪਹਿਲਾ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਮਲਟੀਮੀਡੀਆ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …