ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਦੇ ਸਲਾਨਾ ਨਤੀਜਿਆਂ ਵਿੱਚ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਕੂਲ਼ ਦਾ
ਨਤੀਜਾ 100 ਫੀਸਦੀ ਰਿਹਾ।ਸਲਾਨਾ ਪ੍ਰੀਖਿਆਵਾਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ‘ਚ ਨਿਮਰਤ ਕੌਰ ਪੰਜਵੀਂ ਜਮਾਤ (99%), ਕਰਨਜੋਤ ਸਿੰਘ ਪੰਜਵੀਂ ਜਮਾਤ (99%), ਅਰਸ਼ਨੂਰ ਕੌਰ, ਟਹਿਲਪ੍ਰੀਤ ਸਿੰਘ, ਸੁਖਮਨ ਸਿੰਘ, ਮਹਿੰਦਰਜੀਤ ਸਿੰਘ, ਹਰਜੋਤ ਕੌਰ ਸ਼ਾਮਲ ਹਨ।ਅੱਵਲ ਰਹਿਣ ਵਾਲੇ ਬੱਚਿਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਪਰਵੀਨ ਕੌਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।ਉਨਾਂ ਨੇ ਅਧਿਆਪਕਾਂ, ਮਾਤਾ-ਪਿਤਾ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਆਂ ਦੀ ਵਧਾਈ ਦਿੱਤੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media