ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸਥਾਨਕ ਥਾਣਾ ਬੀ-ਡਵੀਜ਼ਨ ਦੇ ਸਾਹਮਣੇ ਨਾਕਾ ਲਗਾ ਕੇ ਏ.ਸੀ.ਪੀ ਪੂਰਬੀ ਗੁਰਪ੍ਰੀਤ ਸਿੰਘ ਸਹੋਤਾ ਦੀ ਅਗਵਾਈ
ਹੇਠ ਵਾਹਣਾਂ ਦੀ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਣ ਚਾਲਕਾਂ ਦੇ ਚਲਾਨ ਕੱਟਦੇ ਹੋਏ ਏ.ਐਸ.ਆਈ ਸੇਵਾ ਸਿੰਘ ਅਤੇ ਏ.ਐਸ.ਆਈ ਦਲਜੀਤ ਸਿੰਘ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media