ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ ਖਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ, ਐਮ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਤੀਜਾ,ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …