ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2022 ਸੈਸ਼ਨ ਦੇ ਐਮ.ਏ ਹਿਸਟਰੀ ਸਮੈਸਟਰ ਤੀਜਾ,
ਐਮ.ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ.ਏ ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media