ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਦਾ ਸੈਸ਼ਨ 2022-23 ਦਾ ਸਲਾਨਾ ਨਤੀਜਾ ਐਲਾਨਿਆ ਗਿਆ।ਸਾਰੇ ਹੀ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ।ਪ੍ਰਿੰਸੀਪਲ ਮੈਡਮ ਗੁਰਜੀਤ ਕੌਰ ਨੇ ਹਰ ਜਮਾਤ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ।ਮੈਡਮ ਗੁਰਜੀਤ ਕੌਰ ਨੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …