Wednesday, January 15, 2025

ਮਾਤਾ ਸ਼ੀਲਾਵੰਤੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਬਨਾਸਰ ਬਾਗ਼ ਵੇਲਫੇਅਰ ਸੋਸਾਇਟੀ ਸੰਗਰੂਰ ਅਤੇ ਭੱਠਾ ਭਲਾਈ ਸੰਸਥਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਲੌਂਗੋਵਾਲੀਆ ਭੱਠੇ ਵਾਲੇ,  ਸਵ. ਸ਼ਿਵ ਕੁਮਾਰ, ਵੇਦ ਪ੍ਰਕਾਸ਼ ਦਿੜ੍ਹਬਾ, ਸਮਾਜ ਸੇਵੀ ਵਿਜੈ ਕੁਮਾਰ ਗੋਇਲ ਅਤੇ ਲੈਕਚਰਾਰ ਪਰਮਿੰਦਰ ਕੁਮਾਰ ਲੌਂਗੋਵਾਲ ਦੇ ਮਾਤਾ ਤੇ ਨਗਰ ਕੌਂਸਲ ਲੌਂਗੋਵਾਲ ਦੀ ਸਾਬਕਾ ਪ੍ਰਧਾਨ ਰੀਤੂ ਗੋਇਲ ਦੀ ਸੱਸ ਮਾਤਾ ਸ਼ੀਲਾਵੰਤੀ ਪਤਨੀ ਸਵ. ਫਕੀਰ ਚੰਦ ਪਟਵਾਰੀ ਦਾ ਸੰਖੇਪ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।
ਇਸ ਸੋਗ ਦੀ ਘੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ , ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜੀਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਬੀਬੀ ਨਸੀਬ ਕੌਰ ਚੋਟੀਆਂ, ਗੁਰਮੀਤ ਸਿੰਘ ਲੱਲੀ ਕੌਂਸਲਰ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ, ਕੌਂਸਲਰ ਮੇਲਾ ਸਿੰਘ, ਬਲਵਿੰਦਰ ਸਿੰਘ ਸਿੱਧੂ ਜਗਜੀਤ ਸਿੰਘ ਕਾਲਾ, ਸ਼੍ਰੀਮਤੀ ਰੀਨਾ ਰਾਣੀ, ਜਸਪ੍ਰੀਤ ਕੌਰ ਕੌਂਸਲਰ, ਸ੍ਰੀਮਤੀ ਸੁਸ਼ਮਾ ਰਾਣੀ, ਬਲਜਿੰਦਰ ਕੌਰ, ਗੁਰਮੀਤ ਸਿੰਘ ਫੌਜੀ, ਸ਼ੁਕਰਪਾਲ ਸਿੰਘ (ਸਾਰੇ ਕੌਂਸਲਰ), ਬਲਵਿੰਦਰ ਸਿੰਘ ਕਾਲਾ, ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਸਮਾਜ ਸੇਵਕ ਸ਼ਿਸਨਪਾਲ ਗਰਗ, ਸਮਾਜ ਸੇਵੀ ਸੂਰਜ ਭਾਨ ਬੱਬਲੀ ਢੱਡਰੀਆਂ, ਮਾਸਟਰ ਅਵਨੀਸ਼ ਕੁਮਾਰ ਸਮਾਜ ਸੇਵਕ ਬੰਟੀ ਮਾਨ, ਨੌਜਵਾਨ ਆਗੂ ਯਾਦਵਿੰਦਰ ਸਿੰਘ ਵਿੱਕੀ, ਡਾ. ਗੁਰਪ੍ਰੀਤ ਸਿੰਘ ਲੌਂਗੋਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੰਗੂ ਰਾਮ, ਪਾਲੀ ਰਾਮ ਭੱਠੇ ਵਾਲਾ, ਸਰਪੰਚ ਪਰਮਜੀਤ ਸਿੰਘ ਦੁੱਲਟ, ਮਾਸਟਰ ਨਰਿੰਦਰ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ, ਟਰੇਡ ਯੂਨੀਅਨ ਆਗੂ ਬਲਵਿੰਦਰ ਸਿੰਘ ਢਿੱਲੋਂ, ਮਾਸਟਰ ਮੁਨੀਸ਼ ਕੁਮਾਰ, ਮਦਨ ਲਾਲ ਚੌਧਰੀ, ਛੱਜੂ ਮੱਲ, ਅੰਮ੍ਰਿਤਪਾਲ ਸਿੰਗਲਾ, ਬੁੱਧ ਰਾਮ ਗਰਗ,ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ,ਮਾਸਟਰ ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ ,ਕਿਸਾਨ ਆਗੂ ਬਿਕਰਮਜੀਤ ਸਿੰਘ ਰਾਓ, ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਭਾਲ, ਡੈਮੋਕਰੈਟਿਕ ਹਿਊਮਨ ਪਾਵਰ ਆਰਗੀਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾ ਮੀਤ ਪ੍ਰਧਾਨ ਤਰਨਪ੍ਰੀਤ ਸਿੰਘ ਬਲਿੰਗ ,ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਸ੍ਰੀ ਭੀਮ ਸੈਨ, ਆਪ ਨੇਤਾ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਹਲਕਾ ਸੁਨਾਮ ਇੰਚਾਰਜ ਅੰਮ੍ਰਿਤਪਾਲ ਸਿੰਘ ਸਿੱਧੂ, ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਆਸ਼ੂ ਆਰੀਆ, ਭਾਜਪਾ ਲੀਡਰ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸੁਮਿਤ ਮੰਗਲਾ ਤੇ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਸੁਖਪਾਲ ਸਿੰਘ ਦਸੌੜ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ ਕ੍ਰਿਸ਼ਨ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ, ਗੋਬਿੰਦ ਸਿੰਘ ਦੁੱਲਟ, ਜੁੰਮਾ ਸਿੰਘ (ਸਾਰੇ ਪੱਤਰਕਾਰ), ਨਗਰ ਕੌਂਸਲ ਲੌਂਗੋਵਾਲ ਦੇ ਕਲਰਕ ਸੁਖਦੇਵ ਸਿੰਘ, ਕਲਰਕ ਦਰਸ਼ਨ ਸਿੰਘ, ਕਲਰਕ ਮੇਜਰ ਸਿੰਘ,ਰਾਜੀਵ ਕੁਮਾਰ, ਸੁਪਰਵਾਈਜ਼ਰ ਬਲਕਾਰ ਸਿੰਘ ਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …