ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਤੀਜਾ; ਐਮ.ਐਸ.ਸੀ ਬੌਟਨੀ ਸਮੈਸਟਰ ਤੀਜਾ; ਐਮ.ਐਸ.ਸੀ ਮੈਥ ਸਮੈਸਟਰ ਤੀਜਾ, ਐਮ.ਏ ਪੁਲਿਸ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਪਹਿਲਾ, ਐਮ.ਏ ਜਿਓਗਰਾਫੀ ਸਮੈਸਟਰ ਪਹਿਲਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਬੈਚੁਲਰ ਆਫ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਥੀਏਟਰ ਐਂਡ ਸਟੇਜ ਕਰਾਫਟ ਸਮੈਸਟਰ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਨਿਉਟ੍ਰੀਸ਼ਨ ਐਂਡ ਡਾਇਟ ਪਲਾਨਿੰਗ) ਸਮੈਸਟਰ ਪੰਜਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …