ਅੰਮ੍ਰਿਤਸਰ, 20 ਮਾਰਚ ( ਪੰਜਾਬ ਪੋਸਟ ਬਿਊਰੋ)- ਉੱਘੇ ਲੇਖਕ, ਸਿੱਖ ਚਿੰਤਕ ਤੇ ਵੱਖ-ਵੱਖ ਭਾਸ਼ਾਵਾਂ ਦੀਆਂ ਅਖਬਾਰਾਂ ਦੇ ਕਾਲਮ ਨਵੀਸ ੯੯ ਸਾਲਾ ਸ੍ਰ. ਖੁਸ਼ਵੰਤ ਸਿੰਘ ਅੱਜ ਬਾਅਦ ਦੁਪਹਿਰ ਅਕਾਲ ਚਲਾਣਾ ਕਰ ਗਏ । ਜਿੰਨਾਂ ਦੇ ਚਲੇ ਜਾਣ ਨਾਲ ਨਾ ਸਿਰਫ ਪ੍ਰੀਵਾਰ ਬਲਕਿ ਸਾਹਿਤ ਜਗਤ ਨੂੰ ਜੋ ਵੱਡਾ ਘਾਟਾ ਪਿਆ ਹੈ, ਉਹ ਕਦੇ ਵੀ ਪੂਰਾ ਨਹੀ ਕੀਤਾ ਜਾ ਸਕਦਾ।
ਅਦਾਰਾ ਪੰਜਾਬ ਪੋਸਟ ਵੀ ਸ੍ਰ. ਖੁਸ਼ਵੰਤ ਸਿੰਘ ਦੇ ਸਵਰਗ ਸਿਧਾਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੋਇਆ , ਵਿੱਛੜੀ ਰੂਹ ਦੀ ਸ਼ਾਂਤੀ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਲਈ ਅਰਦਾਸ ਕਰਦਾ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …