ਅੰਮ੍ਰਿਤਸਰ 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਬੀਤੇ ਦਿਨੀ ਚਲਾਣਾ ਕਰ ਗਏ ਸਿੱਧੂ ਪਰਿਵਾਰ ਅਚਿੰਤਕੋਟ ਟਿੱਬੇ ਵਾਲਿਆਂ ਦੇ ਮਾਤਾ ਚਰਨ ਕੌਰ ਸਿੱਧੂ
ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸਾਧ ਸੰਗਤ ਕਬੀਰ ਪਾਰਕ ਵਿਖੇ 11 ਅਪ੍ਰੈਲ ਮੰਗਲਵਾਰ ਨੂੰ ਬਾਅਦ ਦੁਪਹਿਰ 12.00 ਤੋਂ 1.00 ਵਜੇ ਤੱਕ ਹੋਵੇਗੀ।ਉਨਾਂ ਦੇ ਸਪੁੱਤਰਾਂ ਸੇਵਾਮੁਕਤ ਐਗਰੀਕਲਚਰ ਅਫਸਰ ਡਾ: ਗੁਰਵੇਲ ਸਿੰਘ ਸਿੱਧੂ ਅਤੇ ਸੇਵਾਮੁਕਤ ਇੰਸਪੈਕਟਰ ਗੁਰਚੈਨ ਸਿੰਘ (ਪੰਜਾਬ ਪੁਲਿਸ) ਨੇ ਦੱਸਿਆ ਕਿ ਪਹਿਲੀ ਅਪ੍ਰੈਲ ਨੂੰ ਗੁਰੂ ਚਰਨਾਂ `ਚ ਜਾ ਬਿਰਾਜ਼ੇ ਮਾਤਾ ਚਰਨ ਕੌਰ (83) ਸਾਲ ਦੇ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media