ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ
ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 19 ਅਪ੍ਰੈਲ 2023 ਤੋਂ ਆਰੰਭ ਹੋ ਰਹੀਆਂ ਹਨ।ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਿੰਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 19 ਅਪ੍ਰੈਲ 2023 ਤੋਂ ਪਹਿਲਾਂ ਪਹਿਲਾਂ ਲਿੰਕ <http://collegeadmissions.gndu.ac.in/loginNew.aspx>`ਤੇ ਲੌਗਇਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media