Monday, July 14, 2025
Breaking News

ਰਾਗ ਦੇ ਸੰਪਾਦਕ ਇੰਦਰਜੀਤ ਪੁਰੇਵਾਲ ਨਾਲ ਰੂ ਬ ਰੂ ਸਮਾਗਮ ਭਲਕੇ

ਅੰਮ੍ਰਿਤਸਰ, 13 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪਰਵਾਸੀ ਲੇਖਕ ਤੇ ਰਾਗ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਨਾਲ ਸੰਵਾਦ ਰਚਾਇਆ ਜਾ ਰਿਹਾ ਹੈ।ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਰੂ ਬ ਰੂ ਸਮਾਗਮ ਵਿਰਸਾ ਵਿਹਾਰ ਦੇ ਸ. ਨਾਨਕ ਸਿੰਘ ਸੈਮੀਨਾਰ ਹਾਲ ਵਿਖੇ 15 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 2.00 ਵਜੇ ਹੋਵੇਗਾ।ਜਿਸ ਦੌਰਾਨ 27 ਸਾਲਾਂ ਬਾਅਦ ਅਮਰੀਕਾ ਤੋਂ ਆਪਣੇ ਵਤਨ ਪਰਤੇ ਇੰਦਰਜੀਤ ਪੁਰੇਵਾਲ ਦੇ ਸੰਘਰਸ਼ਮਈ ਜੀਵਨ ਬਾਰੇ ਚਰਚਾ ਕੀਤੀ ਜਾਵੇਗੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …