ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌੌਰ ਬਰਾੜ ਦੇ 97 ਵਰਿਆਂ ਦੇ ਦਾਦੀ ਜੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੇ ਮਾਤਾ ਦਲੀਪ ਕੌਰ ਬਰਾੜ ਅਕਾਲ ਚਲਾਣਾ ਕਰ ਗਏ ਹਨ।ਉਹ ਪਿੱਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਮ ਆਦਮੀ ਪਾਰਟੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜੀਤ ਸਿੰਘ ਸਿੱਧੂ ਤੇ ਨੌਜਵਾਨ ਆਗੂ ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਭਾਜਪਾ ਮੰਡਲ ਪ੍ਰਧਾਨ ਵਿਜੇ ਗੋਇਲ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਕੌਂਸਲਰ ਬੀਬੀ ਨਸੀਬ ਕੌਰ ਚੋਟੀਆਂ, ਗੁਰਮੀਤ ਸਿੰਘ ਲੱਲੀ ਕੌਸ਼ਲਰ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕੱਕਾ ਕੌਂਸਲਰ, ਬਲਵਿੰਦਰ ਸਿੰਘ ਸਿੱਧੂ ਕੌਂਸਲਰ, ਜਗਜੀਤ ਸਿੰਘ ਕਾਲਾ ਕੌਂਸਲਰ, ਸ਼੍ਰੀਮਤੀ ਰੀਨਾ ਰਾਣੀ ਕੌਂਸਲਰ, ਜਸਪ੍ਰੀਤ ਕੌਰ ਕੌਂਸਲਰ, ਸ੍ਰੀਮਤੀ ਸੁਸ਼ਮਾ ਰਾਣੀ ਕੌਂਸਲਰ, ਬਲਜਿੰਦਰ ਕੌਰ ਕੌਂਸਲਰ, ਗੁਰਮੀਤ ਸਿੰਘ ਫੌਜੀ ਕੌਂਸਲਰ, ਸ਼ੁਕਰਪਾਲ ਸਿੰਘ ਕੌਂਸਲਰ, ਬਲਵਿੰਦਰ ਸਿੰਘ ਕਾਲਾ, ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਸਮਾਜ ਸੇਵਕ ਸ਼ਿਸਨਪਾਲ ਗਰਗ, ਸਮਾਜ ਸੇਵੀ ਸੂਰਜ ਭਾਨ ਬਬਲੀ ਢੱਡਰੀਆਂ, ਮਾਸਟਰ ਅਵਨੀਸ਼ ਕੁਮਾਰ, ਸਮਾਜ ਸੇਵਕ ਬੰਟੀ ਮਾਨ, ਨੌਜਵਾਨ ਆਗੂ ਯਾਦਵਿੰਦਰ ਸਿੰਘ ਵਿੱਕੀ, ਡਾ. ਗੁਰਪ੍ਰੀਤ ਸਿੰਘ ਲੌਂਗੋਵਾਲ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਮੰਗੂ ਰਾਮ, ਪਾਲੀ ਰਾਮ ਭੱਠੇ ਵਾਲਾ, ਸਰਪੰਚ ਪਰਮਜੀਤ ਸਿੰਘ ਦੁੱਲਟ, ਮਾਸਟਰ ਨਰਿੰਦਰ ਸ਼ਰਮਾ, ਪ੍ਰਧਾਨ ਗੁਰਜੰਟ ਸਿੰਘ, ਟਰੇਡ ਯੂਨੀਅਨ ਆਗੂ ਬਲਵਿੰਦਰ ਸਿੰਘ ਢਿੱਲੋਂ, ਮਾਸਟਰ ਮੁਨੀਸ਼ ਕੁਮਾਰ, ਮਦਨ ਲਾਲ ਚੌਧਰੀ, ਛੱਜੂ ਮੱਲ, ਅੰਮ੍ਰਿਤਪਾਲ ਸਿੰਗਲਾ, ਬੁੱਧ ਰਾਮ ਗਰਗ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਮਾਸਟਰ ਬਲਵਿੰਦਰ ਸਿੰਘ, ਜਸਪ੍ਰੀਤ ਸਿੰਘ, ਕਿਸਾਨ ਆਗੂ ਬਿਕਰਮਜੀਤ ਸਿੰਘ ਰਾਓ, ਨੌਜਵਾਨ ਕਿਸਾਨ ਆਗੂ ਲਖਵਿੰਦਰ ਸਿੰਘ ਭਾਲ, ਡੈਮੋਕਰੈਟਿਕ ਹਿਊਮਨ ਪਾਵਰ ਆਰਗੀਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾ ਮੀਤ ਪ੍ਰਧਾਨ ਤਰਨਪ੍ਰੀਤ ਸਿੰਘ ਬਲਿੰਗ, ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਭੀਮ ਸੈਨ, ਆਪ ਨੇਤਾ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਹਲਕਾ ਸੁਨਾਮ ਇੰਚਾਰਜ਼ ਅੰਮ੍ਰਿਤਪਾਲ ਸਿੰਘ ਸਿੱਧੂ, ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਆਸ਼ੂ ਆਰੀਆ, ਭਾਜਪਾ ਲੀਡਰ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸੁਮਿਤ ਮੰਗਲਾ, ਪੱਤਰਕਾਰ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਸੁਖਪਾਲ ਸਿੰਘ ਦਸੌੜ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ ਕ੍ਰਿਸ਼ਨ, ਪੱਤਰਕਾਰ ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ, ਗੋਬਿੰਦ ਸਿੰਘ ਦੁੱਲਟ, ਜ਼ੁੰਮਾ ਸਿੰਘ, ਨਗਰ ਕੌਂਸਲ ਲੌਂਗੋਵਾਲ ਦੇ ਕਲਰਕ ਸੁਖਦੇਵ ਸਿੰਘ, ਦਰਸ਼ਨ ਸਿੰਘ ਤੇ ਮੇਜਰ ਸਿੰਘ, ਰਾਜੀਵ ਕੁਮਾਰ, ਸੁਪਰਵਾਈਜ਼ਰ ਬਲਕਾਰ ਸਿੰਘ ਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …