Tuesday, September 29, 2026

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸਬੰਧੀ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਨੇੜੇ ਨਿੱਜ਼ਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਨਵੇਂ ਬੈਚ ਦਾ ਦਾਖਲਾ ਸ਼ੁਰੂ ਹੈ।ਇਹ ਕੋਰਸ ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਇਸ ਕੋਰਸ ‘ਚ ਦਾਖਲੇ ਲਈ ਦਫਤਰੀ ਆ ਜਾਂ ਫੋਨ ਨੰਬਰ 0183-2212103, 6284432143 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …