ਭੀਖੀ, 21 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਗਵਾਨ ਪਰਸ਼ੂਰਾਮ ਜਯੰਤੀ ਅਤੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਸਕੂਲ ਦੇ ਚਾਰੋਂ ਹਾਊਸ ਦੇ ਬੱਚਿਆਂ ਦਰਮਿਆਨ ਇੰਟਰ ਹਾਊਸ ਭਾਸ਼ਣ ਪ੍ਰਤੀਯੋਗਿਤਾ, ਪ੍ਰਸ਼ਨਮੰਚ, ਪੋਸਟਰ ਡਰਾਇੰਗ ਤੇ ਪੇਂਟਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਤੇ ਅੱਗੇ ਵਧਣ ਲਈ ਹੌਸਲਾ ਅਫ਼ਜ਼ਾਈ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …