Friday, March 13, 2026

ਈਦ ਉਲ ਫਿਤਰ ਮੌਕੇ ਭਾਈਚਾਰਕ ਏਕਤਾ ਦਾ ਦਿੱਤਾ ਸੁਨੇਹਾ

ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਮੂਲੇ ਕੇ ਦਰਵਾਜੇ ਕੋਲ ਜ਼ਾਮਾ ਮਸਜਿਦ ਵਿੱਚ ਈਦ ਉਲ ਫਿਤਰ ਦੇ ਮੌਕੇ ਨਮਾਜ਼ ਅਦਾ ਕੀਤੀ ਗਈ ਅਤੇ ਇਕ ਦੂਜੇ ਦੇ ਗਲ ਲੱਗ ਕੇ ਭਾਈਚਾਰਕ ਏਕਤਾ ਦਾ ਸੁਨੇਹਾ ਦਿੱਤਾ ਅਤੇ ਪੂਰੇ ਭਾਰਤ ਵਿੱਚ ਅਮਨ ਤੇ ਭਾਈਚਾਰਕ ਸਾਂਝ ਬਣੇ ਰਹਿਣ ਦੀ ਦੁਆ ਕੀਤੀ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਪਰਮਿੰਦਰ ਕੌਰ ਬਰਾੜ, ਗੁਰਜੰਟ ਸਿੰਘ ਦੁੱਲਟ, ਬਲਕਾਰ ਸਿੰਘ, ਇਮਾਮ ਸਾਹਿਬ ਅਹਿਮਦ ਨੋਮਾਦ, ਗੁਲਜ਼ਾਰ ਦੀਨ ਤੇ ਮੌਲਵੀ ਸਾਹਿਬ ਮੌਜ਼ੂਦ ਸਨ।ਸਟੇਜ ਸ਼ਮਸ਼ਾਦ ਦੀਨ ਨੇ ਸੰਭਾਲੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …