ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ‘ਚ ਮਾਰਚ ਮਹੀਨੇ ਹੋਏ ਜੀ-20 ਸੰਮੇਲਨ ਦੀ ਮੇਜ਼ਬਾਨੀ ਮੌਕੇ ਤਨਦੇਹੀ ਨਾਲ ਨਿਭਾਈ ਗਈ
ਜਿੰਮੇਵਾਰੀ ਦੇ ਮੱਦੇਨਜ਼ਰ ਬੀਤੇ ਦਿਨੀ ਜਿਲ੍ਹੇ ਦੇ ਲੋਕ ਸੰਪਰਕ ਤੇ ਪਬਲਿਕ ਰਿਲੇਸ਼ਨ ਅਫਸਰ ਸ਼ੇਰਜੰਗ ਸਿੰਘ ਹੁੰਦਲ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media