ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ
ਉਨਾਂ ਨੇ ਅੱਜ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ, ਜਿਥੇ ਕਈ ਦਿਨਾਂ ਤੋਂ ਉਨਾਂ ਦਾ ਇਲਾਜ਼ ਚੱਲ ਰਿਹਾ ਸੀ।1927 ਵਿੱਚ ਜਨਮੇ ਸ੍ਰ. ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ ਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ 11 ਵਾਰ ਵਿਧਾਇਕ ਬਣੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media