Monday, April 6, 2026

ਪੱਤਰਕਾਰ ਸੁਖਪਾਲ ਦਸੌੜ ਦੇ ਮਾਤਾ ਸ਼ਾਂਤੀ ਦੇਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 267 ਅਪ੍ਰੈਲ (ਜਗਸੀਰ ਲੌਂਗੋਵਾਲ) – ਕਸਬੇ ਤੋਂ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਦਸੌੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ਼ਾਂਤੀ ਦੇਵੀ (85) ਦਾ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਸ਼ੇਰੋਂ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।
ਮਾਤਾ ਸਾਂਤੀ ਦੇਵੀ ਦੇ ਅਚਾਨਕ ਅਕਾਲ ਚਲਾਣੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਹਰਮਨਦੇਵ ਬਾਜਵਾ, ਭਾਜਪਾ ਦੇ ਮੰਡਲ ਪ੍ਰਧਾਨ ਵਿਜੇ ਗੋਇਲ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਰੀਤੂ ਗੋਇਲ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਕੌਸ਼ਲਰ ਬੀਬੀ ਨਸੀਬ ਕੌਰ ਚੋਟੀਆਂ, ਗੁਰਮੀਤ ਸਿੰਘ ਲੱਲੀ ਕੌਸਲਰ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ,ਵਕੌਂਸਲਰ, ਬਲਵਿੰਦਰ ਸਿੰਘ ਸਿੱਧੂ ਕੌਂਸਲਰ, ਜਗਜੀਤ ਸਿੰਘ ਕਾਲਾ ਕੌਂਸਲਰ, ਸ਼੍ਰੀਮਤੀ ਰੀਨਾ ਰਾਣੀ ਕੌਂਸਲਰ, ਜਸਪ੍ਰੀਤ ਕੌਰ ਕੌਂਸਲਰ, ਸ੍ਰੀਮਤੀ ਸੁਸ਼ਮਾ ਰਾਣੀ ਕੌਂਸਲਰ, ਬਲਜਿੰਦਰ ਕੌਰ ਕੌਂਸਲਰ, ਗੁਰਮੀਤ ਸਿੰਘ ਫੌਜੀ ਕੌਂਸਲਰ, ਸ਼ੁਕਰਪਾਲ ਸਿੰਘ ਕੌਂਸਲਰ, ਬਲਵਿੰਦਰ ਸਿੰਘ ਕਾਲਾ, ਡਾ. ਬਲਵੰਤ ਸਿੰਘ ਗੁੰਮਟੀ ਵਾਲਾ, ਸਮਾਜ ਸੇਵਕ ਸ਼ਿਸਨਪਾਲ ਗਰਗ, ਭਾਜਪਾ ਲੀਡਰ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸੁਮਿਤ ਮੰਗਲਾ ਅਤੇ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ ਕ੍ਰਿਸ਼ਨ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ, ਗੋਬਿੰਦ ਸਿੰਘ ਦੁੱਲਟ, ਜੁੰਮਾ ਸਿੰਘ (ਸਾਰੇ ਪੱਤਰਕਾਰ) ਆਦਿ ਤੋਂ ਇਲਾਵਾ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਰਿਵਾਰ ਤੋਂ ਮਿਲੀ ਜਾਣਲਾਰੀ ਅਨੁਸਾਰ ਮਾਤਾ ਸ਼ਾਂਤੀ ਦੇਵੀ ਨਮਿਤ ਅੰਤਿਮ ਅਰਦਾਸ 4 ਮਈ ਦਿਨ ਵੀਰਵਾਰ ਨੂੰ ਗੁਰਦੁਆਰਾ ਸੰਤ ਅਤਰ ਸਿੰਘ ਜੀ ਪਿੰਡ ਸ਼ੇਰੋਂ ਵਿਖੇ 12.00 ਤੋਂ 1.00 ਵਜੇ ਤੱਕ ਹੋਵੇਗੀ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …