ਅੰਮ੍ਰਿਤਸਰ, 30 ਅ੍ਰਪੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੀ ਸੰਸਥਾ ਸਹਿਯੋਗ
(ਹਾਫ ਵੇਅ ਹੋਮ) ਵਿਖੇ ਆਟਿਜ਼ਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਡਾ. ਵਿੱਦਿਆ ਸਾਗਰ ਇੰਸਟੀਚਿਊਟ ਆਫ ਮੈਂਟਲ ਹੈਲਥ ਅੰਮ੍ਰਿਤਸਰ ਤੋਂ ਡਾ. ਅਮਨਦੀਪ ਕੋਰ, ਐਮ.ਡੀ ਸਾਈਕੇਟਰੀ ਦੁਆਰਾ ਆਟਿਜ਼ਮ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਮੀਨਾ ਕੁਮਾਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਸਟਾਫ ਮੈਂਬਰ, ਜਾਗਰਤੀ ਸਪੈਸ਼ਲ ਸਕੂਲ ਪ੍ਰਧਾਨ ਅਤੇ ਪ੍ਰਿੰਸੀਪਲ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਸੰਸਥਾ ‘ਚ ਰਹਿ ਰਹੇ ਬੱਚਿਆਂ ਦੇ ਮਾਤਾ-ਪਿਤਾ ਵੀ ਹਾਜ਼ਰ ਹੋਏ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media