ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦਾ 8ਵੀਂ ਕਲਾਸ ਬੋਰਡ ਦਾ ਨਤੀਜਾ 100 ਫੀਸਦ ਰਿਹਾ।ਵਿਦਿਆਰਥਣ ਹਰਸਿਮਰਨ ਕੌਰ ਨੇ 600 ਵਿੱਚੋਂ 500 ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ, ਸਿਮਰਨ ਕੌਰ ਨੇ 493 ਅੰਕਾਂ ਨਾਲ ਦੂਜਾ ਅਤੇ ਸਹਿਜਦੀਪ ਸਿੰਘ ਨੇ 487 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ਼ ਦੇ ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …