ਸੰਗਰੂਰ, 3 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸ਼਼੍ਰੋਮਣੀ ਪੰਥ ਰਤਨ, ਪਦਮ ਸ੍ਰੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ
ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ।ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੀ ਸਸ਼ਰਧਾ ਭਾਵਨਾ ਨਾਲ ਹਿੱਸਾ ਲੈਂਦਿਆਂ ਸ਼ਬਦ ਗਾਇਨ ਕੀਤੇ।ਅਧਿਆਪਕਾਂ ਵਲੋਂ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਦੱਸੇ ਗਏ ਮਾਰਗ ਤੇ ਸਿੱਖਿਆਵਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media