
ਫਾਜਿਲਕਾ, 20 ਮਾਰਚ (ਵਿਨੀਤ ਅਰੋੜਾ): ਜਿਲਾ ਟਰੈਫਿਕ ਪੁਲਿਸ ਦੁਆਰਾ ਇੰਚਾਰਜ ਬਲਵਿੰਦਰ ਸਿੰਘ ਇੰਸਪੈਕਟਰ ਦੀ ਦੇਖਭਾਲ ਵਿੱਚ ਜਿਲਾ ਟਰੈਫਿਕ ਐਜੂਕੇਸ਼ਨ ਸੈਲ ਫਾਜਿਲਕਾ ਦੁਆਰਾ ਗੁਰੂ ਨਾਨਕ ਟੈਕਸੀ ਸਟੈਂਡ ਵਿੱਚ ਟਰੈਫਿਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ । ਜਿਸ ਵਿੱਚ ਹਵਾਲਦਾਰ ਜੰਗੀਰ ਸਿੰਘ ਅਤੇ ਹਵਾਲਦਾਰ ਪਵਨ ਕੁਮਾਰ ਨੇ ਟੈਕਸੀ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media