Saturday, October 3, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਲੰਧਰ ਜ਼ਿਲ੍ਹੇ ਦੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਰਨ ਜਲੰਧਰ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ 9 ਮਈ 2023 ਨੂੰ ਹੋਣ ਵਾਲੀਆਂ ਯੂਨੀਵਰਸਿਟੀ ਦੀਆਂ ਸਾਰੀਆਂ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਪਲਵਿੰਦਰ ਸਿੰਘ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨੇ ਦੱਸਿਆ ਕਿ ਨਵੀਂ ਤਰੀਕ ਬਾਰੇ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …