ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕਲ ਚੀਮਾ ਸ਼ੀ.ਬੀ.ਐਸ.ਈ ਬੋਰਡ ਦਸਵੀਂ ਕਲਾਸ ਦਾ ਨਤੀਜਾ
100 ਫੀਸਦੀ ਰਿਹਾ।ਜਿਸ ਵਿਚ ਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੇ 94% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮੈਥ ਅਤੇ ਸੋਸ਼ਲ ਸਾਇੰਸ ਵਿੱਚ 97 ਅੰਕ ਪ੍ਰਾਪਤ ਕੀਤੇ।ਇਸੇ ਤਰਾਂ ਗੁਰਲੀਨ ਕੋਰ ਪੁੱਤਰੀ ਕੁਲਵੰਤ ਸਿੰਘ ਨੇ 92% ਅਤੇ ਸੋਸਲ ਸਾਇੰਸ ਵਿੱਚ 94 ਅੰਕ ਹਾਸਿਲ ਕਰਕੇ ਦੁਜਾ ਸਥਾਨ, ਹਰਮਨਪ੍ਰੀਤ ਕੋਰ ਨੇ 91% ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ । ਇਸ ਦੇ ਨਾਲ ਹੀ 15 ਵਿਦਿਆਰਥੀਆਂ ਨੇ 80 ਤੋ 90% ਤੱਕ ਅੰਕ ਹਾਸਿਲ ਕੀਤੇ ਅਤੇ ਬਾਕੀ 70% ਤੋ ਵ੍ਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਅਪਣੇ ਮਾਪਿਆਂ ਅਤੇ ਦਾ ਨਾਮ ਰੋਸ਼ਨ ਕੀਤਾ।
ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਵਿਕਰਮ ਸ਼ਰਮਾ ਅਤੇ ਪ੍ਰਬੰਧਕ ਸ਼ਿਵ ਕੁਮਾਰ ਨੇ ਵਾਇਸ ਪ੍ਰਿਸੀਪਲ ਬਲਵਿੰਦਰ ਸਿੰਘ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਤੇ ਮਾਤਾ ਪਿਤਾ ਦੇ ਦਿਤੱੇ ਸਹਿਯੋਗ ਦੀ ਸ਼ਲਾਘਾ ਕੀਤੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media