ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਲਿਟਿਲ ਫਲਾਵਰ ਕਾਨਵੈਂਟ ਸਕੂਲ ਦ ਨਤੀਜਾ ਸ਼ਾਨਦਾਰ ਰਿਹਾ ਹੈ।ਨਿਕੇਤ ਗਰਗ ਅਤੇ ਕਾਵਿਆ ਗਰਗ ਨੇ 98.8%
ਅੰਕ, ਭਾਵਨੀ ਨੇ 98.6% ਅੰਕ ਅਤੇ ਮਧੁਰ ਨੇ 98.4% ਅੰਕ ਹਾਸਲ ਕਰਕੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।ਸਕੂਲ ਦੇ ਮੈਨੇਜਰ ਫਾਦਰ ਫਰਾਂਸਿਸ ਜ਼ੇਵੀਅਰ ਅਤੇ ਪ੍ਰਿੰਸੀਪਲ ਫਾਦਰ ਜਗਨ ਨਾਥਨ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈਆਂ ਦਿੱਤੀਆਂ, ਜਿਨ੍ਹਾਂ ਨੇ ਆਪਣੀ ਸਖਤ ਮਿਹਨਤ ਲਗਨ ਨਾਲ ਸਕੂਲ ਦੇ ਨਾਂ ਨੂੰ ਚਾਰ ਚੰਨ ਲਗਾਏ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media