Monday, October 5, 2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਲੰਧਰ ਤੋਂ ਨਵ-ਨਿਯੁੱਕਤ ਸੰਸਦ ਮੈਂਬਰ ਸੁਸ਼ੀਲ ਰਿੰਕੂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਲੰਧਰ ਤੋਂ ਨਵ-ਨਿਯੁੱਕਤ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਅੰਮ੍ਰਿਤਸਰ ਪਹੁੰਚਣ ‘ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਜਸਪ੍ਰੀਤ ਸਿੰਘ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ‘ਜੀ ਆਇਆਂ’ ਕਿਹਾ।ਸੰਸਦ ਮੈਂਬਰ ਰਿੰਕੂ ਇਸ ਦੌਰੇ ਦੌਰਾਨ ਸ੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਵੀ ਮੱਥਾ ਟੇਕਣ ਗਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …