Thursday, October 1, 2026

ਇੰਪਰੂਵਮੈਟ ਟਰੱਸਟ ਚੇਅਰਮੈਨ ਦਾ ਅਹੁੱਦਾ ਸੰਭਾਲਣ ‘ਤੇ ਸਰਪੰਚ ਪ੍ਰੀਤਮ ਸਿੰਘ ਪੀਤੂ ਸਨਮਾਨਿਤ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇੰਪਰੂਵਮੈਟ ਟਰੱਸਟ ਸੰਗਰੂਰ ਦਾ ਚੇਅਰਮੈਨ ਬਣਾਏ ਜਾਣ ‘ਤੇ ਪ੍ਰੀਤਮ ਸਿੰਘ ਪੀਤੂ ਸਰਪੰਚ ਛਾਹੜ ਨੇ ਅਹੁੱਦਾ ਸੰਭਾਲ ਲਿਆ ਹੈ।ਇਸ ਮੌਕੇ ਉਨਾਂ ਨੂੰ ਸ਼ੁਭਕਾਮਨਾਵਾਂ ਭੇਟ ਕਰਦੇ ਹੋਏ ਮਨਪ੍ਰੀਤ ਸਿੰਘ ਚੀਮਾ ਸੋਸ਼ਲ ਮੀਡੀਆ ਕੋਆਰਡੀਨੇਟਰ ਪੰਜਾਬ, ਸੰਦੀਪ ਸਿੰਘ ਨੀਟਾ ਚੀਮਾ ਬਲਾਕ ਪ੍ਰਧਾਨ ਬੀ.ਸੀ ਵਿੰਗ ਤੇ ਪਿਊਸ਼ ਸਿੰਗਲਾ ਆਦਿ ਮੌਜ਼ੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …