Sunday, November 1, 2026

ਸੁਨਿਹਰੇ ਭਵਿਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ – ਡੀ.ਸੀ.ਪੀ ਭੰਡਾਲ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੁਨਿਹਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜੀਵਨਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ +2 ਨਾਨ ਮੈਡੀਕਲ ਵਿੱਚ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕੀਤਾ।ਡੀ.ਸੀ.ਪੀ ਭੰਡਾਲ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਅਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …