ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਅੱਜ ਸਿਹਤ ਵਿਭਾਗ ਵਿੱਚ ਲਗਭਗ 32 ਸਾਲ ਸੇਵਾ ਨਿਭਾੳਂੁਦਿਆਂ ਹੋਇਆ ਸੇਵਾ ਮੁਕਤ ਹੋਏ।ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਿਦਾਇਗੀ ਪਾਰਟੀ ਦਿੱਤੀ ਅਤੇ ਉਹਨਾਂ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਸ਼ੁੱਭਇਛਾਵਾਂ ਦਿੱਤੀਆਂ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ, ਜਿਲਾ੍ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਜਿਲਾ੍ਹ ਸਿਹਤ ਅਫਸਰ ਡਾ. ਜਸਪਾਲ ਸਿੰਘ, ਡਾ. ਮਦਨ ਮੋਹਨ, ਡਾ. ਰਾਘਵ ਗੁਪਤਾ, ਡਾ. ਹਰਜੋਤ ਕੌਰ, ਡਾ. ਰਸ਼ਮੀ, ਅਮਰਦੀਪ ਸਿੰਘ, ਮਲਵਿੰਦਰ ਸਿੰਘ, ਸੁਖਦੀਪ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਪੁਸ਼ਪਿੰਦਰ ਸਿੰਘ, ਨਿਰਮਲ ਸਿੰਘ, ਨਵਦੀਪ ਸਿੰਘ, ਸੁਖਮਨ ਸਿੰਘ, ਮੈਡਮ ਰੀਟਾ, ਤ੍ਰਿਪਤਾ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …