ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਦੇਸ਼ ਦੇ ਕਾਨੂੰਨ ਅਤੇ ਨਿਆਂ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣ ’ਤੇ ਅਰਜੁਨ ਰਾਮ ਮੇਘਵਾਲ ਦਾ ਸ੍ਰੀ
ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸਵਾਗਤ ਕਰਦੇ ਹੋਏ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਆਗੂ ਡਾ: ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਸ੍ਰੀਮਤੀ ਜਸਵਿੰਦਰ ਕੌਰ ਸੋਹਲ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ, ਆਲਮਬੀਰ ਸਿੰਘ ਸੰਧੂ, ਅਮਨਦੀਪ ਭੱਟੀ ਤੇ ਹੋਰ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media