ਅੰਮ੍ਰਿਤਸਰ, 3 ਜੂਨ (ਸੁਖਬੀਰ ਸਿੰਘ) – ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ) ਵਲੋਂ ਸਟੇਟ ਕੇਅਰ ਹੋਮ ਫਾਰ ਗਰਲਜ਼ ਮਜੀਠਾ ਰੋਡ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਇਸ ਦੋਰਾਨ ਬੱਚਿਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।ਬੱਚਿਆਂ ਵਲੋ ਦੱਸਿਆ ਗਿਆ ਕਿ ਹੋਮ ਵਿੱਚ ਲੱਗਾ ਹੋਇਆ ਆਰ.ੳ ਖਰਾਬ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ।ਜਿਸ ‘ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਰ.ੳ ਜਲਦ ਠੀਕ ਕਰਵਾ ਦਿੱਤਾ ਜਾਵੇਗਾ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …