Monday, September 14, 2026

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ- ਵਿਸ਼ਵ ਪ੍ਰਸਿੱਧ ਪੁਸਤਕ ‘ਜੀਨੇ ਕੀ ਰਾਹ’ ਵੰਡੀ

ਸੰਗਰੂਰ, 12 (ਜਗਸੀਰ ਲੌਂਗੋਵਾਲ) – ਰੈਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਿਖੇ ਸਤਲੋਕ ਆਸ਼ਰਮ ਦੇ ਸੇਵਾਦਾਰਾਂ ਵਲੋਂ ਵਿਸ਼ਵ ਪ੍ਰਸਿੱਧ ਪੁਸਤਕ ‘ਜੀਨੇ ਕੀ ਰਾਹ’ ਮੁਫ਼ਤ ਵੰਡੀ ਗਈ।ਇਸ ਮੌਕੇ ਨੀਨਾ ਸਿੱਧੂ, ਹਰਲਵਲੀਨ ਸਿੱਧੂ, ਦੀਪਕ ਕੁਮਾਰ, ਸੁਰਿੰਦਰ ਕੁਮਾਰ, ਗਿਆਨ ਚੰਦ ਤੇ ਸਾਹਿਬ ਸਿੱਧੂ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …