ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਸਬ-ਡਵੀਜ਼ਨ ਸਾਂਝ ਕੇਦਰ ਅੰਮ੍ਰਿਤਸਰ ਕੇਂਦਰੀ ਵਲੋਂ ‘ਨਸ਼ਾ ਮੁਕਤ ਭਾਰਤ’ ਦੇ ਸਬੰਧੀ ਖਜਾਨਾ ਗੇਟ ਵਿਖੇ ਸੈਮੀਨਾਰ ਅਯੋਜਿਤ ਕੀਤਾ ਗਿਆ।ਇਸ ਵਿਚ ਪਬਲਿਕ ਨੂੰ ਨਸ਼ੇ ਦੀ ਰੋਕਥਾਮ ਅਤੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਇੰਚਾਰਜ਼ ਸਬ-ਡਵੀਜ਼ਨ ਸਾਂਝ ਕੇਂਦਰ ਐਸ.ਆਈ ਗੁਰਮੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਏ.ਐਸ.ਆਈ ਦਿਲਬਾਗ ਸਿੰਘ, ਐਚ.ਸੀ ਗੁਰਚਰਨ ਸਿੰਘ, ਐਚ.ਸੀ ਤਲਵਿੰਦਰ ਸਿੰਘ, ਐਚ.ਸੀ ਗੁਰਪਿੰਦਰ ਸਿੰਘ, ਐਚ.ਸੀ ਨਵਦੀਪ ਸਿੰਘ ਅਤੇ ਸਾਂਝ ਸਟਾਫ ਨੇ ਭਾਗ ਲਿਆ।
Check Also
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਖੇਡਾਂ ‘ਚ ਰਾਸ਼ਟਰੀ ਪੱਧਰ ‘ਤੇ ਜਿੱਤੇ 41 ਸੋਨ, 15 ਸਿਲਵਰ ਅਤੇ 10 ਕਾਂਸੀ ਦੇ ਤਗਮੇ
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਸਪੋਰਟਸ …