ਸੰਗਰੂਰ, 18 ਜੂਨ (ਜਗਸੀਰ ਲੌਂਗੋਵਾਲ) – ਮੇਰਾ ਸ਼ਹਿਰ ਮੇਰਾ ਮਾਨ ਪ੍ਰੋਗਰਾਮ ਤਹਿਤ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ ਅਤੇ ਕਾਰਜ ਸਾਧਕ ਅਫਸਰ ਮੋਹਿਤ ਸ਼ਰਮਾ ਦੀ ਅਗ਼ਵਾਈ ਹੇਠ ਕੌਂਸਲ ਕਰਮਚਾਰੀਆਂ ਵਲੋਂ ਸਥਾਨਕ ਵਾਰਡ ਨੰਬਰ 7 ਅਤੇ 9 ਦੇ ਵਸਨੀਕਾਂ ਨੂੰ ਸੋਰਸ ਸੈਗਰੀਗੇਸ਼ਨ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੇ ਨਾਲ ਹੀ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਪੌਦੇ ਲਗਾਏ।ਇਸ ਸਮੇਂ ਕੌਂਸਲ ਕਰਮਚਾਰੀਆਂ ਨੇ ਦੱਸਿਆ ਇਸ ਮੁਹਿੰਮ ਤਹਿਤ 500 ਪੌਦੇ ਲਗਾਉਣ ਦੀ ਯੋਜਨਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …