ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਜੰਮਪਲ ਬਾਡੀ ਬਿਲਡਰ ਅਜੀਤਪਾਲ ਸਿੰਘ ਗਿੱਲ ਨੇ ਏਸ਼ੀਆ ਦੇ ਸਭ ਤੋਂ ਵੱਡੇ ਬਾਡੀ ਬਿਲਡਿੰਗ ਮੁਕਾਬਲੇ
ਸੇਰੂ-ਕਲਾਸਿਕ-2023 ਵਿੱਚ ਲਗਭਗ 150 ਖਿਡਾਰੀਆਂ ਵਿੱਚੋਂ 5ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸੰਗਰੂਰ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media