Thursday, June 5, 2025
Breaking News

ਲੈਕਚਰਾਰ ਦਰਸ਼ਨ ਸਿੰਘ ਨੇ ਬਦਲੀ ਉਪਰੰਤ ਜੁਆਇਨ ਕੀਤੀ ਆਪਣੀ ਡਿਊਟੀ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਜੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਬਦਲੀ ਉਪਰੰਤ ਆਪਣੀ ਡਿਊਟੀ ਜੁਆਇਨ ਕਰਦੇ ਹੋਏ ਲੈਕਚਰਾਰ ਦਰਸ਼ਨ ਸਿੰਘ।ਇਸ ਮੌਕੇ ਸਕੂਲ ਇੰਚਾਰਜ਼ ਰਵਜੀਤ ਕੌਰ, ਅਵਨੀਸ਼ ਲੌਂਗੋਵਾਲ, ਹਰਪ੍ਰੀਤ ਕੌਰ ਤੇ ਹਰਜਿੰਦਰ ਸਿੰਘ ਮੌਜ਼ੂਦ ਰਹੇ।

Check Also

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁੱਧ …