ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸਰਬਜੀਤ ਸਿੰਘ ਤੂਰ ਅਤੇ ਉਪ- ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਬਰਜਿੰਦਰ
ਪਾਲ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਵਿਖੇ ਪ੍ਰਿੰਸੀਪਲ ਜਸਵੀਰ ਸਿੰਘ ਸਟਾਫ ਮੈਂਬਰ ਮੈਡਮ ਪਰਮਜੀਤ ਕੌਰ, ਲੈਕਚਰਾਰ ਗੁਰਪ੍ਰੀਤ ਕੌਰ, ਜਸਵੀਰ ਕੌਰ, ਨੀਲਮ ਰਾਣੀ, ਸੁਨੀਤਾ ਪਾਠਕ, ਮੈਡਮ ਕੁਲਵੰਤ ਕੌਰ, ਬਲਵਿੰਦਰ ਸਿੰਘ, ਅਵਨੀਸ਼ ਕੁਮਾਰ, ਰਿਸ਼ੀ ਸ਼ਰਮਾ, ਰੁਪਿੰਦਰਜੀਤ ਕੌਰ, ਅਵਤਾਰ ਸਿੰਘ, ਮੀਨਾਕਸ਼ੀ ਗੌਤਮ, ਯੂਹਿਤ ਗੁਪਤਾ, ਸੁਮਨਦੀਪ ਕੌਰ ਗੁਰਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੀ ਅਗਵਾਈ ਹੇਠ ਯੋਗਾ ਦਿਵਸ ਮਨਾਇਆ ਗਿਆ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media