ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਅੱਤ ਦੀ ਗਰਮੀ ਵਿਚ ਹਲਕਾ ਦੱਖਣੀ ਦੀ ਵਾਰਡ ਨੰਬਰ 39 ਦੇ ਇਲਾਕੇ ਗੰਢਾ ਸਿੰਘ ਕਾਲੋਨੀ ਵਾਸੀਆਂ ਨੂੰ ਬਿਜਲੀ ਦੀਆਂ
ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਜਿਸ ਦੇ ਚੱਲਦਿਆਂ ਇਹ ਮਾਮਲਾ ਆਪ ਆਗੂਆਂ ਨਵਪ੍ਰੀਤ ਸਿੰਘ ਅਤੇ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਦੇ ਧਿਆਨ ਵਿੱਚ ਲਿਅਉਣ ‘ਤੇ ਉਨਾਂ ਨੇ ਚਾਟੀਵਿੰਡ ਸਬ ਡਵੀਜ਼ਨ ਦੇ ਅਧਿਕਾਰੀਆਂ ਨੂੰ ਮੌਕੇ ਤੇ ਬੁਲਾ ਕੇ ਬਿਜਲੀ ਦਾ ਮਸਲਾ ਹੱਲ ਕਰਵਾਇਆ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੇ ਉਕਤ ਆਗੂਆਂ ਦਾ ਧੰਨਵਾਦ ਕੀਤਾ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media