ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਇਨਕਮ ਟੈਕਸ ਕਲੋਨੀ ਵਿਖੇ ਸ਼ਨੀਵਾਰ ਨੂੰ ਮੁਫਤ ਸਿਹਤ ਜਾਂਚ ਕੈਂਪ ਦੌਰਾਨ 53 ਲੋਕਾਂ ਦੀ ਜਾਂਚ ਕੀਤੀ ਗਈ।
ਕੈਂਪ ਦਾ ਆਯੋਜਨ ਆਈ.ਵੀ.ਵਾਈ ਹਸਪਤਾਲ ਅੰਮ੍ਰਿਤਸਰ ਵਲੋਂ ਕੀਤਾ ਗਿਆ।ਗਾਇਨੀਕੋਲੋਜਿਸਟ ਡਾ: ਜਗਪ੍ਰੀਤ ਕੌਰ, ਡਾਈਟੀਸ਼ੀਅਨ ਡਾਂਸੀ ਕੌਰ ਅਤੇ ਡਾ: ਗਗਨ ਦੀ ਟੀਮ ਨੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਦਾ ਚੈਕਅੱਪ ਕੀਤਾ।ਕੈਂਪ ਵਿੱਚ ਆਏ ਲੋਕਾਂ ਦਾ ਬੀ ਪੀ ਅਤੇ ਸ਼ੂਗਰ ਦੀ ਮੁਫ਼ਤ ਜਾਂਚ ਵੀ ਕੀਤੀ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media