ਅੰਮ੍ਰਿਤਸਰ 28 ਜੂਨ (ਸੁਖਬੀਰ ਸਿੰਘ) – ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅੰਮ੍ਰਿਤਸਰ ਵਿਖੇ ਬਦਲੀ ਹੋਣ ਉਪਰੰਤ ਆਪਣਾ
ਅਹੁੱਦਾ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਜਿਲ੍ਹਾ ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ।ਅਹੁੱਦਾ ਸੰਭਾਲਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਪਿੰਡਾਂ ਦਾ ਵਿਕਾਸ ਕਰਨਾ ਹੋਵੇਗੀ।ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media