ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) - ਸਹਾਇਕ ਇੰਚਾਰਜ਼ ਸੇਵਾਦਲ ਜਸਬੀਰ ਸਿੰਘ ਨੂੰ ਸੇਵਾ ਮੁਕਤ ਹੋਣ ਮੌਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੋਰ।