ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) - ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕਿਆ।ਜਿਥੇ ਮੰਦਰ ਕਮੇਟੀ ਪ੍ਰਧਾਨ ਮੈਡਮ ਲਕਸ਼ਮੀ ਕਾਂਤਾ ਚਾਵਲਾ ਤੇ ਡਾਕਟਰ ਰਾਕੇਸ਼ ਕੁੰਦਰਾ ਨੇ ਮੁੱਖ ਸਕੱਤਰ ਵਰਮਾ ਨੂੰ ‘ਜੀ ਆਇਆਂ’ ਕਿਹਾ ਅਤੇ ਮੰਦਰ ਦੇ ਮਾਡਲ ਨਾਲ ਸਨਮਾਨਿਤ ਕੀਤਾ।