ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2023 ਸੈਸ਼ਨ ਦੇ ਬੀ.ਐਸ.ਸੀ (ਸੂਚਨਾ ਤਕਨਾਲੋਜੀ)
ਸਮੈਸਟਰ ਸਤਵਾਂ ਅਤੇ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਸੱਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media