ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਪਾਰਟੀ ਹਾਈਕਮਾਂਡ ਵਲੋਂ ਸੁਨੀਲ ਕੁਮਾਰ ਜਾਖੜ ਨੂੰ ਅੱਜ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਤਸਵੀਰ
ਵਿੱਚ ਸੁਨਾਮ ਊਧਮ ਸਿੰਘ ਵਾਲਾ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਪੰਜਾਬ ਭਾਜਪਾ ਪ੍ਰਧਾਨ ਬਣਨ `ਤੇ ਸੁਨੀਲ ਕੁਮਾਰ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media