Wednesday, October 14, 2026

ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਵਲੋਂ ਏਅਰਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਜੋੜ ਮੇਲੇ ‘ਤੇ ਖੂਨਦਾਨ ਕੈਂਪ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਬੀਤੇ ਦਿਨੀ ‘ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ.) ਦੀ ਟੀਮ ਵਲੋਂ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਬਾਬਾ ਜਵੰਦ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ 95ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਫਾਊਂਡੇਸ਼ਨ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ 153 ਨੌਜਵਾਨਾਂ ਅਤੇ ਭੈਣਾਂ ਵਲੋਂ ਖੂਨਦਾਨ ਕੀਤਾ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਏ.ਸੀ.ਪੀ ਕਮਲਜੀਤ ਸਿੰਘ ਅਤੇ ਹੋਰਨਾਂ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …